Ezekiel 27:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਦਾਨੀ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ। ਤੁਸੀਂ ਆਪਣੀਆਂ ਚੀਜ਼ਾਂ ਬਹੁਤ ਬਾਈਁ ਵੇਚੀਆਂ। ਲੋਕੀਂ ਤੁਹਾਨੂੰ ਮੁੱਲ ਅਦਾ ਕਰਨ ਲਈ ਹਾਬੀ ਦੰਦ ਅਤੇ ਆਬਨੂਸ ਦੀ ਲੱਕੜੀ ਲੈ ਕੇ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਦਦਾਨੀ ਤੇਰੇ ਵਪਾਰੀ ਸਨ, ਬਹੁਤ ਸਾਰੇ ਟਾਪੂ ਵਪਾਰ ਦੇ ਲਈ ਤੇਰੇ ਹੱਥ ਵਿੱਚ ਸਨ। ਓਹ ਹਾਥੀ ਦੰਦ ਅਤੇ ਆਬਨੂਸ ਤੇਰੇ ਕੋਲ ਵਟਾਉਣ ਲਈ ਲਿਆਉਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਦਾਨੀ ਤੇਰੇ ਵਪਾਰੀ ਸਨ, ਬਹੁਤ ਸਾਰੇ ਟਾਪੂ ਵਪਾਰ ਦੇ ਲਈ ਤੇਰੇ ਹੱਥ ਵਿੱਚ ਸਨ। ਉਹ ਹਾਥੀ ਦੰਦ ਅਤੇ ਆਬਨੂਸ ਤੇਰੇ ਕੋਲ ਵਟਾਉਣ ਲਈ ਲਿਆਉਂਦੇ ਸਨ।