Ezekiel 27:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਰਾਮੀ ਦਾ ਤੁਹਾਡੇ ਨਾਲ ਵਪਾਰ ਸੀ ਕਿਉਂ ਕਿ ਤੁਹਾਡੇ ਕੋਲ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਸਨ। ਉਨ੍ਹਾਂ ਪਂਨ, ਅਰਗਵਾਨੀ ਕੱਪੜੇ, ਕੱਢਾਈ ਦੇ ਕੰਮ, ਮਹੀਨ ਕਸੀਦੇ, ਕਤਾਨ ਅਤੇ ਮਂਗਾ ਦਾ ਵਪਾਰ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਨਾਲ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਵਿੱਚ ਕਾਰੀਗਰੀ ਬਹਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਓਹ ਪੰਨੇ ਅਤੇ ਅਰਗਵਾਨੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਵਿੱਚ ਕਾਰੀਗਰੀ ਬਹੁਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਪੰਨੇ ਅਤੇ ਬੈਂਗਣੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।