Ezekiel 27:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਯਹੂਦਾਹ ਅਤੇ ਇਸਰਾਏਲ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ। ਉਨ੍ਹਾਂ ਨੇ ਤੁਹਾਡੀਆਂ ਵੇਚੀਆਂ ਹੋਈਆਂ ਚੀਜ਼ਾਂ ਦਾ ਮੁੱਲ ਕਣਕ, ਜ਼ੈਤੂਨ, ਅਗੇਤੇ ਅੰਜੀਰਾਂ, ਸ਼ਹਿਦ, ਤੇਲ ਅਤੇ ਮਲਹਮ ਨਾਲ ਤਾਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਅਤੇ ਇਸਰਾਏਲ ਦੇ ਦੇਸ ਓਹ ਤੇਰੇ ਵਪਾਰੀ ਸਨ, ਓਹ ਮਿੰਨੀਥ ਅਤੇ ਪਨਗ ਦੀ ਕਣਕ, ਸ਼ਹਿਦ, ਤੇਲ ਅਤੇ ਬਲਸਾਨ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਅਤੇ ਇਸਰਾਏਲ ਦਾ ਦੇਸ ਉਹ ਤੇਰੇ ਵਪਾਰੀ ਸਨ, ਉਹ ਮਿੰਨੀਥ ਅਤੇ ਪਨਗ ਦੀ ਕਣਕ, ਸ਼ਹਿਦ, ਤੇਲ ਅਤੇ ਬਲਸਾਨ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।