Ezekiel 27:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਊਜ਼ਲ ਤੋਂ ਵਾਦਾਨ ਅਤੇ ਯਾਵਾਨ ਨੇ ਤੁਹਾਡੀਆਂ ਵਸਤਾਂ ਨਾਲ ਵਪਾਰ ਕੀਤਾ। ਉਨ੍ਹਾਂ ਨੇ ਕਮਾਇਆ ਹੋਇਆ ਲੋਹਾ, ਅਤਰ ਅਤੇ ਗੰਨੇ ਦਾ ਵਪਾਰ ਉਨ੍ਹਾਂ ਚੀਜ਼ਾਂ ਨਾਲ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਵਦਾਨ ਅਤੇ ਯਾਵਾਨ ਸੂਤ ਨੂੰ ਤੇਰੇ ਮਾਲ ਮਤਾਹ ਦੇ ਵੱਟੇ ਦਿੰਦੇ ਸਨ। ਕਮਾਇਆ ਹੋਇਆ ਲੋਹਾ, ਤੱਜ ਅਰ ਅਗਰ ਤੇਰੇ ਸੌਦਾ ਵਿੱਚ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਨ ਅਤੇ ਯਾਵਾਨ ਸੂਤ ਨੂੰ ਤੇਰੇ ਮਾਲ-ਮੱਤੇ ਦੇ ਬਦਲੇ ਦਿੰਦੇ ਸਨ। ਕਮਾਇਆ ਹੋਇਆ ਲੋਹਾ, ਤੱਜ ਅਤੇ ਅਗਰ ਤੇਰੇ ਸੌਦੇ ਵਿੱਚ ਸਨ।