Ezekiel 27:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਦਾਨ ਨੇ ਚੰਗਾ ਵਪਾਰ ਦਿੱਤਾ। ਉਨ੍ਹਾਂ ਨੇ ਤੁਹਾਡੇ ਨਾਲ ਕਾਠੀ ਦੇ ਕੱਪੜੇ ਅਤੇ ਘੋੜ-ਸਵਾਰੀ ਦਾ ਵਪਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਦਦਾਨ ਤੇਰਾ ਵਪਾਰੀ ਸੀ ਜੋ ਅਸਵਾਰੀ ਦੇ ਚਾਰ-ਜਾਮੇ ਤੇਰੇ ਹੱਥ ਵੇਚਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਦਾਨ ਤੇਰਾ ਵਪਾਰੀ ਸੀ ਜੋ ਸਵਾਰੀ ਦੇ ਚਾਰ-ਜਾਮੇ ਤੇਰੇ ਹੱਥ ਵੇਚਦਾ ਸੀ।