Ezekiel 27:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਬਾ ਅਤੇ ਰਅਮਾਹ ਦੇ ਵਪਾਰੀਆਂ ਨੇ ਤੁਹਾਡੇ ਨਾਲ ਵਪਾਰ ਕੀਤਾ। ਉਨ੍ਹਾਂ ਨੇ ਸਭ ਤੋਂ ਚੰਗੇ ਮਸਾਲਿਆਂ ਅਤੇ ਹਰ ਤਰ੍ਹਾਂ ਦੇ ਬਹੁਮੁੱਲੇ ਪੱਥਰ ਅਤੇ ਸੋਨੇ ਨਾਲ ਤੁਹਾਡੀਆਂ ਚੀਜ਼ਾਂ ਦਾ ਵਪਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸਬਾ ਅਤੇ ਰਅਮਾਹ ਦੇ ਵਪਾਰੀ ਤੇਰੇ ਨਾਲ ਵਪਾਰ ਕਰਦੇ ਸਨ, ਓਹ ਹਰ ਪ੍ਰਕਾਰ ਦੇ ਵਧੀਆ ਮਸਾਲੇ ਅਤੇ ਹਰ ਪ੍ਰਕਾਰ ਦੇ ਵੱਡਮੁਲੇ ਪੱਥਰ ਅਤੇ ਸੋਨਾ ਤੇਰੇ ਸੌਦਾ ਦੇ ਲਈ ਵਟਾ ਦਿੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਬਾ ਅਤੇ ਰਾਮਾਹ ਦੇ ਵਪਾਰੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਹਰ ਪ੍ਰਕਾਰ ਦੇ ਵਧੀਆ ਮਸਾਲੇ ਅਤੇ ਹਰ ਪ੍ਰਕਾਰ ਦੇ ਵੱਡਮੁੱਲੇ ਪੱਥਰ ਅਤੇ ਸੋਨਾ ਤੇਰੇ ਸੌਦੇ ਦੇ ਲਈ ਦਿੰਦੇ ਸਨ।