Ezekiel 27:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਰਾਨ, ਕੰਨੇਹ, ਅਦਨ, ਸ਼ਬਾ, ਅੱਸ਼ੂਰ ਅਤੇ ਕਿਲਮਦ ਦੇ ਵਪਾਰੀਆਂ ਨੇ ਤੁਹਾਡੇ ਨਾਲ ਵਪਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਹਾਰਾਨ ਅਤੇ ਕੰਨੇਹ ਅਤੇ ਅਦਨ ਅਤੇ ਸ਼ਬਾ ਦੇ ਵਪਾਰੀ ਅਤੇ ਅੱਸ਼ੂਰ ਅਤੇ ਕਿਲਮਦ ਤੇਰੇ ਵਪਾਰੀ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰਾਨ, ਕੰਨੇਹ, ਅਦਨ ਅਤੇ ਸ਼ਬਾ ਦੇ ਵਪਾਰੀ ਅਤੇ ਅੱਸ਼ੂਰ ਅਤੇ ਕਿਲਮਦ ਤੇਰੇ ਵਪਾਰੀ ਸਨ।