Ezekiel 27:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਰਸ਼ੀਸ਼ ਦੇ ਜਹਾਜ਼ ਤੁਹਾਡੀਆਂ ਵੇਚੀਆਂ ਚੀਜ਼ਾਂ ਨੂੰ ਲੈ ਜਾਂਦੇ ਸਨ। “ਸੂਰ, ਤੂੰ ਹੈ ਉਨ੍ਹਾਂ ਮਾਲਵਾਹਕ ਜਹਾਜ਼ਾਂ ਵਿੱਚੋਂ ਕਿਸੇ ਇੱਕ ਵਰਗਾ। ਤੂੰ ਸਮੁੰਦਰ ਉੱਤੇ ਹੈਂ, ਬਹੁਤ ਸਾਰੀਆਂ ਦੌਲਤਾਂ ਨਾਲ ਮਾਲਾਮਾਲ।
Punjabi Bible 2016 - ਪਵਿੱਤਰ ਬਾਈਬਲ O.V.
ਤਰਸ਼ੀਸ਼ ਦੇ ਜਹਾਜ਼ ਤੇਰੇ ਵਪਾਰ ਦੇ ਮਾਲ ਨੂੰ ਢੋਣ ਵਾਲੇ ਸਨ, ਤੂੰ ਸਾਗਰਾਂ ਦੇ ਵਿੱਚ ਭਰਿਆ ਹੋਇਆ ਅਤੇ ਬਹੁਤ ਲੱਦਿਆ ਹੋਇਆ ਸੈਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਰਸ਼ੀਸ਼ ਦੇ ਜਹਾਜ਼ ਤੇਰੇ ਵਪਾਰ ਦੇ ਮਾਲ ਨੂੰ ਢੋਣ ਵਾਲੇ ਸਨ, ਤੂੰ ਸਾਗਰਾਂ ਦੇ ਵਿੱਚ ਭਰਿਆ ਹੋਇਆ ਅਤੇ ਬਹੁਤ ਲੱਦਿਆ ਹੋਇਆ ਸੀ।