Ezekiel 27:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੇ ਪਤਵਾਰ ਚਲਾਉਣ ਵਾਲੇ ਤੈਨੂੰ ਸਮੁੰਦਰ ਵਿੱਚ ਦੂਰ-ਵਗਾ ਕੇ ਲੈ ਗਏ। ਪਰ ਪੂਰਬ ਦੀ ਇੱਕ ਤਾਕਤਵਰ ਹਵਾ ਤਬਾਹ ਕਰ ਦੇਵੇਗੀ ਤੇਰੇ ਸਮੁੰਦਰ ਵਿੱਚਲੇ ਜਹਾਜ਼ਾਂ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਮਲਾਹ ਤੈਨੂੰ ਬਹੁਤਿਆਂ ਪਾਣੀਆਂ ਵਿੱਚ ਲਿਆਏ, ਪੂਰਬੀ ਪੌਣ ਨੇ ਤੈਨੂੰ ਸਾਗਰਾਂ ਦੇ ਵਿਚਕਾਰ ਤੋਂੜਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਮਲਾਹ ਤੈਨੂੰ ਬਹੁਤਿਆਂ ਪਾਣੀਆਂ ਵਿੱਚ ਲਿਆਏ, ਪੂਰਬੀ ਪੌਣ ਨੇ ਤੈਨੂੰ ਸਾਗਰਾਂ ਦੇ ਵਿਚਕਾਰ ਤੋੜਿਆ ਹੈ।