Ezekiel 27:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਪਿਂਡ ਡਰ ਨਾਲ ਕੰਬ ਜਾਣਗੇ ਜਦੋਂ ਉਹ ਤੁਹਾਡੇ ਕਪਤਾਨਾਂ ਦੀਆਂ ਚੀਕਾਂ ਸੁਣਨਗੇ!
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਮਲਾਹਾਂ ਦੇ ਚੀਕਣ ਦੀ ਦੁਹਾਈ ਨਾਲ, ਰੜ ਦੇ ਮਦਾਨ ਕੰਬਣ ਲਗ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਮਲਾਹਾਂ ਦੇ ਚੀਕਣ ਦੀ ਦੁਹਾਈ ਨਾਲ, ਰੜ ਦੇ ਮੈਦਾਨ ਕੰਬਣ ਲੱਗ ਜਾਣਗੇ।