Ezekiel 27:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡਾ ਪੂਰਾ ਮਲਾਹ ਛਾਲ ਮਾਰ ਦੇਵੇਗਾ ਜਹਾਜ਼ ਵਿੱਚੋਂ। ਜਹਾਜ਼ਰਾਨ ਅਤੇ ਕਪਤਾਨ ਛਾਲ ਮਾਰ ਦੇਣਗੇ ਜਹਾਜ਼ ਵਿੱਚੋਂ ਅਤੇ ਤਰ ਜਾਣਗੇ ਕੰਢੇ ਤਾਈਂ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਮਾਂਝੀ, ਮਲਾਹ ਅਤੇ ਸਾਗਰ ਦੇ ਸਾਰੇ ਆਗੂ ਆਪਣੇ ਜਹਾਜ਼ਾਂ ਤੋਂ ਲਹਿ ਆਉਣਗੇ, ਓਹ ਧਰਤੀ ਤੇ ਖਲੋਣਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਮਾਂਝੀ, ਮਲਾਹ ਅਤੇ ਸਾਗਰ ਦੇ ਸਾਰੇ ਆਗੂ ਆਪਣੇ ਜਹਾਜ਼ਾਂ ਤੋਂ ਉਤਰ ਆਉਣਗੇ, ਉਹ ਧਰਤੀ ਤੇ ਖਲੋਣਗੇ,