Ezekiel 27:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਉਦਾਸ ਹੋਵਣਗੇ ਉਹ ਤੇਰੇ ਬਾਰੇ। ਰੋਵਣਗੇ ਉਹ, ਘਟ੍ਟਾ ਪਾਉਣਗੇ ਆਪਣੇ ਸਿਰਾਂ ਵਿੱਚ ਅਤੇ ਲੇਟਣਗੇ ਰਾਖ ਵਿੱਚ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੀ ਅਵਾਜ਼ ਉੱਚੀ ਕਰ ਕੇ ਤੇਰੇ ਕਾਰਨ ਚੀਕਣਗੇ, ਅਤੇ ਢਾ ਮਾਰ ਕੇ ਰੋਣਗੇ, ਆਪਣੇ ਸਿਰਾਂ ਤੇ ਮਿੱਟੀ ਪਾਉਣਗੇ, ਅਤੇ ਸੁਆਹ ਵਿੱਚ ਲੇਟਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੀ ਅਵਾਜ਼ ਉੱਚੀ ਕਰ ਕੇ ਤੇਰੇ ਕਾਰਨ ਚੀਕਣਗੇ, ਅਤੇ ਧਾਹਾਂ ਮਾਰ ਕੇ ਰੋਣਗੇ, ਆਪਣੇ ਸਿਰਾਂ ਤੇ ਮਿੱਟੀ ਪਾਉਣਗੇ, ਅਤੇ ਸੁਆਹ ਵਿੱਚ ਲੇਟਣਗੇ।