Ezekiel 27:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਰ ਮੁਨਾਵਣਗੇ ਉਹ ਤੇਰੇ ਲਈ। ਪਹਿਨਣਗੇ ਉਹ ਸੋਗੀ ਵਸਤਰ। ਰੋਵਣਗੇ ਉਹ ਜਿਵੇਂ ਰੋਦਾ ਹੈ ਕੋਈ ਕਿਸੇ ਮਰ ਗਏ ਬੰਦੇ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੇਰੇ ਕਾਰਨ ਸਿਰ ਮੁਨਾਉਣਗੇ ਅਤੇ ਤੱਪੜ ਪਹਿਨਣਗੇ, ਓਹ ਤੇਰੇ ਉੱਤੇ ਆਪਣੀ ਜਾਨ ਦੀ ਕੁੜੱਤਣ ਵਿੱਚ ਰੋਣਗੇ, ਅਤੇ ਕੁੜੱਤਣ ਵਿੱਚ ਸਿਆਪਾ ਕਰਨਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇਰੇ ਕਾਰਨ ਸਿਰ ਮੁਨਾਉਣਗੇ ਅਤੇ ਤੱਪੜ ਪਹਿਨਣਗੇ, ਉਹ ਤੇਰੇ ਉੱਤੇ ਆਪਣੀ ਜਾਨ ਦੀ ਕੁੜੱਤਣ ਵਿੱਚ ਰੋਣਗੇ, ਅਤੇ ਕੁੜੱਤਣ ਵਿੱਚ ਸਿਆਪਾ ਕਰਨਗੇ,