Ezekiel 27:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਵਪਾਰੀਆਂ ਨੇ ਸਫ਼ਰ ਕੀਤਾ ਸਮੁੰਦਰੋ ਪਾਰ! ਸੰਤੁਸ਼ਟ ਕੀਤਾ ਤੁਸੀਂ ਬਹੁਤ ਲੋਕਾਂ ਨੂੰ ਆਪਣੀ ਵੱਡੀ ਦੌਲਤ ਨਾਲ ਅਤੇ ਆਪਣੀਆਂ ਵੇਚੀਆਂ ਚੀਜ਼ਾਂ ਨਾਲ। ਬਣਾ ਦਿੱਤਾ ਤੁਸੀਂ ਧਰਤੀ ਦੇ ਰਾਜਿਆਂ ਨੂੰ ਅਮੀਰ!
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਤੇਰਾ ਮਾਲ ਮਤਾਹ ਸਾਗਰਾਂ ਰਾਹੀਂ ਜਾਂਦਾ ਸੀ, ਤਾਂ ਤੂੰ ਬਹੁਤ ਸਾਰੀਆਂ ਉੱਮਤਾਂ ਨੂੰ ਰਜਾਉਂਦਾ ਸੈਂ, ਤੂੰ ਆਪਣੇ ਬਹੁਤੇ ਧਨ ਅਤੇ ਬਹੁਤੀਆਂ ਵਪਾਰਕ ਜਿਨਸਾਂ ਕਰਕੇ ਧਰਤੀ ਦੇ ਪਾਤਸ਼ਾਹਾਂ ਨੂੰ ਧਨੀ ਬਣਾਉਂਦਾ ਸੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੇਰਾ ਮਾਲ ਸਾਗਰਾਂ ਰਾਹੀਂ ਜਾਂਦਾ ਸੀ, ਤਾਂ ਤੂੰ ਬਹੁਤ ਸਾਰੀਆਂ ਉੱਮਤਾਂ ਨੂੰ ਰਜਾਉਂਦਾ ਸੀ, ਤੂੰ ਆਪਣੇ ਬਹੁਤੇ ਧਨ ਅਤੇ ਬਹੁਤੀਆਂ ਵਪਾਰਕ ਜਿਨਸਾਂ ਕਰਕੇ ਧਰਤੀ ਦੇ ਰਾਜਿਆਂ ਨੂੰ ਧਨੀ ਬਣਾਉਂਦਾ ਸੀ।