Ezekiel 27:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੁੰਦਰੀ ਕੰਢੇ ਰਹਿੰਦੇ ਸਾਰੇ ਹੀ ਲੋਕ ਹਨ ਭੈਭੀਤ ਤੁਹਾਡੇ ਬਾਰੇ। ਰਾਜੇ ਉਨ੍ਹਾਂ ਦੇ ਨੇ ਅੱਤ ਭੈਭੀਤ। ਚਿਹਰੇ ਉਨ੍ਹਾਂ ਦੇ ਦਰਸਾਉਂਦੇ ਨੇ ਭੈ ਉਨ੍ਹਾਂ ਦਾ।
Punjabi Bible 2016 - ਪਵਿੱਤਰ ਬਾਈਬਲ O.V.
ਟਾਪੂਆਂ ਦੀ ਸਾਰੀ ਵੱਸੋਂ ਤੇਰੇ ਬਾਰੇ ਅਚਰਜ ਹੁੰਦੀ ਹੈ, ਅਤੇ ਉਨ੍ਹਾਂ ਦੇ ਪਾਤਸ਼ਾਹ ਬਹੁਤ ਡਰਦੇ ਹਨ, ਅਤੇ ਉਨ੍ਹਾਂ ਦਾ ਚਿਹਰਾ ਦੁਖੀ ਹੋ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਟਾਪੂਆਂ ਦੀ ਸਾਰੀ ਵੱਸੋਂ ਤੇਰੇ ਬਾਰੇ ਹੈਰਾਨ ਹੁੰਦੀ ਹੈ, ਉਹਨਾਂ ਦੇ ਰਾਜੇ ਬਹੁਤ ਡਰਦੇ ਹਨ ਅਤੇ ਉਹਨਾਂ ਦਾ ਚਿਹਰਾ ਦੁਖੀ ਹੋ ਜਾਂਦਾ ਹੈ।