Ezekiel 27:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋਰਨਾਂ ਕੌਮਾਂ ਦੇ ਵਪਾਰੀ ਸੀਟੀਆਂ ਮਾਰਦੇ ਨੇ ਤੁਹਾਡੇ ਉੱਤੇ। ਵਪਾਰੀਆਂ ਨੇ ਜਿਹੜੀਆਂ ਗੱਲਾਂ ਤੁਹਾਡੇ ਨਾਲ ਭੈਭੀਤ ਕਰਨਗੀਆਂ ਉਹ ਲੋਕਾਂ ਨੂੰ। ਕਿਉਂ? ਕਿਉਂਕਿ ਖਤਮ ਹੋ ਗਏ ਹੋ ਤੁਸੀਂ ਰੋਵੋਂਗੇ ਨਹੀਂ ਤੁਸੀਂ ਫ਼ੇਰ ਹੁਣ।’”
Punjabi Bible 2016 - ਪਵਿੱਤਰ ਬਾਈਬਲ O.V.
ਲੋਕਾਂ ਵਿੱਚੋਂ ਵਪਾਰੀ ਤੇਰੇ ਉੱਤੇ ਸ਼ੂਕਰਨਗੇ, ਤੂੰ ਡਰ ਦਾ ਕਾਰਨ ਬਣੇਂਗਾ, ਅਤੇ ਤੂੰ ਅੱਗੇ ਨੂੰ ਕਦੇ ਨਾ ਹੋਵੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕਾਂ ਵਿੱਚੋਂ ਵਪਾਰੀ ਤੈਨੂੰ ਮਿਹਣੇ ਮਾਰਨਗੇ, ਤੂੰ ਡਰ ਦਾ ਕਾਰਨ ਬਣੇਂਗਾ ਅਤੇ ਤੂੰ ਅੱਗੇ ਨੂੰ ਕਦੇ ਨਾ ਹੋਵੇਂਗਾ।