Ezekiel 27:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਡੀਟੇਰੇਨੀਅਨ ਸਮੁੰਦਰ ਤੇਰੇ ਸ਼ਹਿਰ ਦੀ ਸੀਮਾ ਹੈ। ਤੇਰੇ ਇਮਾਰਤਕਾਰਾਂ ਨੇ ਬਣਾਇਆ ਸੀ ਤੈਨੂੰ ਪੂਰਨ ਤੌਰ ਤੇ ਖੂਬਸੂਰਤ।” ਜਿਵੇਂ ਉਹ ਜਹਾਜ਼ ਜਿਹੜੇ ਤੇਰੇ ਵੱਲੋਂ ਸਫ਼ਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀਆਂ ਹੱਦਾਂ ਸਾਗਰ ਦੇ ਵਿੱਚ ਹਨ, ਅਤੇ ਤੇਰੇ ਬਣਾਉਣ ਵਾਲਿਆਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਹੱਦਾਂ ਸਾਗਰ ਦੇ ਵਿੱਚ ਹਨ ਅਤੇ ਤੇਰੇ ਬਣਾਉਣ ਵਾਲਿਆਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ ਹੈ।