Ezekiel 27:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇਰੇ ਇਮਾਰਤਕਾਰਾਂ ਨੇ ਸਨੀਰ ਪਰਬਤਾਂ ਦੇ ਚੀਲ ਦੇ ਰੁੱਖਾਂ ਨੂੰ ਵਰਤਿਆ ਸੀ ਤੇਰੀਆਂ ਤਖਤੀਆਂ ਬਨਾਉਣ ਲਈ। ਉਨ੍ਹਾਂ ਨੇ ਲਬਾਨੋਨ ਤੋਂ ਦਿਆਰ ਦੇ ਰੁੱਖਾਂ ਨੂੰ ਵਰਤਿਆ ਸੀ ਤੇਰੇ ਮਸਤੂਲ ਨੂੰ ਬਣਾਉਣ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਸਨੀਰ ਦੀ ਚੀਲ ਦੇ ਬਿਰਛਾਂ ਤੋਂ ਤੇਰੇ ਫੱਟੇ ਬਣਾਏ, ਅਤੇ ਲਬਾਨੋਨ ਤੋਂ ਦਿਆਰ ਲੈ ਕੇ ਤੇਰੇ ਲਈ ਮਸਤੂਲ ਬਣਾਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਸਨੀਰ ਦੀ ਚੀਲ ਦੇ ਰੁੱਖਾਂ ਤੋਂ ਤੇਰੇ ਫੱਟੇ ਬਣਾਏ, ਅਤੇ ਲਬਾਨੋਨ ਤੋਂ ਦਿਆਰ ਲੈ ਕੇ ਤੇਰੇ ਲਈ ਮਸਤੂਲ ਬਣਾਏ।