Ezekiel 27:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਬਾਸ਼ਾਨ ਦੇ ਓਕ ਦੇ ਰੁੱਖਾਂ ਦੀ ਵਰਤੋਂ ਕੀਤੀ ਸੀ ਤੁਹਾਡੇ ਪਤਵਾਰ ਬਨਾਉਣ ਲਈ। ਉਨ੍ਹਾਂ ਨੇ ਕਿੱਤੀਮ ਦੇ ਟਾਪੂਆਂ ਦੇ ਰੁੱਖਾਂ ਨੂੰ ਵਰਤਿਆ ਸੀ ਤੁਹਾਡੇ ਡੈਕ ਉਤਲੇ ਸਨਬੋਰ ਲਈ। ਸ਼ਿੰਗਾਰਿਆ ਸੀ ਉਨ੍ਹਾਂ ਨੇ ਉਸ ਨੂੰ ਹਾਬੀ ਦੰਦ ਨਾਲ।
Punjabi Bible 2016 - ਪਵਿੱਤਰ ਬਾਈਬਲ O.V.
ਬਾਸ਼ਾਨ ਦੇ ਬਲੂਤਾਂ ਤੋਂ ਤੇਰੇ ਚੱਪੂ ਬਣਾਏ, ਅਤੇ ਤੇਰੇ ਫੱਟੇ ਕਿੱਤੀਮ ਦੇ ਟਾਪੂਆਂ ਦੇ ਸਨੋਬਰ ਤੋਂ, ਹਾਥੀ ਦੰਦ ਜੜ ਕੇ ਤਿਆਰ ਕੀਤੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਸ਼ਾਨ ਦੇ ਬਲੂਤਾਂ ਤੋਂ ਤੇਰੇ ਚੱਪੂ ਬਣਾਏ, ਅਤੇ ਤੇਰੇ ਫੱਟੇ ਕਿੱਤੀਮ ਦੇ ਟਾਪੂਆਂ ਦੇ ਸਨੌਵਰ ਤੋਂ, ਹਾਥੀ ਦੰਦ ਜੜ ਕੇ ਤਿਆਰ ਕੀਤੇ ਗਏ।