Ezekiel 27:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੀ ਪਾਲ ਲਈ ਵਰਤੀ ਸੀ ਉਨ੍ਹਾਂ ਨੇ ਮਿਸਰ ਵਿੱਚ ਬਣੀ ਰੰਗਦਾਰ ਕਤਾਨੀ। ਤੁਹਾਡੀ ਪਾਲ ਸੀ ਝੰਡਾ ਤੁਹਾਡਾ। ਤੁਹਾਡੇ ਕੇਬਿਨ ਦੇ ਕੱਜਣ ਸਨ ਨੀਲੇ ਅਤੇ ਬੈਁਗਨੀ। ਲਿਆਂਦੇ ਸਨ ਓਹ ਕਿਰਮਤੀ ਦੇ ਕੰਢੇ ਤੋਂ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਪਾਲ ਮਿਸਰੀ ਕਸੀਦੇ ਦੇ ਮਹੀਨ ਕਤਾਨ ਦਾ ਸੀ, ਤਾਂ ਜੋ ਤੇਰੇ ਲਈ ਨਿਸ਼ਾਨ ਹੋਵੇ। ਤੇਰੀ ਚਾਨਣੀ ਅਲੀਸ਼ਾਹ ਦੇ ਟਾਪੂਆਂ ਤੋਂ ਆਈ ਸੀ ਜੋ ਕਿਰਮਚੀ ਤੇ ਬੈਂਗਣੀ ਰੰਗ ਦੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਪਾਲ ਮਿਸਰੀ ਕਸੀਦੇ ਦੇ ਮਹੀਨ ਕਤਾਨ ਦਾ ਸੀ, ਤਾਂ ਜੋ ਤੇਰੇ ਲਈ ਨਿਸ਼ਾਨ ਹੋਵੇ। ਤੇਰੀ ਚਾਨਣੀ ਅਲੀਸ਼ਾਹ ਦੇ ਟਾਪੂਆਂ ਤੋਂ ਆਈ ਸੀ, ਜੋ ਕਿਰਮਚੀ ਤੇ ਬੈਂਗਣੀ ਰੰਗ ਦੀ ਸੀ।