Ezekiel 27:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੀਦੋਨ ਅਤੇ ਅਰਵਦ ਦੇ ਲੋਕਾਂ ਨੇ ਤੁਹਾਡੀਆਂ ਕਿਸ਼ਤੀਆਂ ਦੇ ਚੱਪੂ ਚਲਾਏ। ਸੂਰ, ਤੁਹਾਡੇ ਸਿਆਣੇ ਬੰਦੇ ਸਨ ਕਪਤਾਨ ਤੁਹਾਡੇ ਜਹਾਜ਼ਾਂ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਸੀਦੋਨ ਅਤੇ ਅਰਵਦ ਦੇ ਰਹਿਣ ਵਾਲੇ ਤੇਰੇ ਮਲਾਹ ਸਨ ਅਤੇ ਹੇ ਸੂਰ, ਤੇਰੇ ਸਿਆਣੇ ਤੇਰੇ ਵਿੱਚ ਤੇਰੇ ਆਗੂ ਸਨ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੀਦੋਨ ਅਤੇ ਅਰਵਦ ਦੇ ਰਹਿਣ ਵਾਲੇ ਤੇਰੇ ਮਲਾਹ ਸਨ ਅਤੇ ਹੇ ਸੂਰ, ਤੇਰੇ ਸਿਆਣੇ ਤੇਰੇ ਵਿੱਚ ਤੇਰੇ ਆਗੂ ਸਨ।