Ezekiel 27:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਬਲ ਦੇ ਸਿਆਣੇ ਅਤੇ ਬਜ਼ੁਰਗ ਸਨ ਤੁਹਾਡੇ ਜਹਾਜ਼ ਉੱਤੇ, ਤੁਹਾਡੇ ਜਹਾਜ਼ ਦੇ ਫ਼ਟਿਆਂ ਵਿੱਚਲੀਆਂ ਦਰਾੜਾਂ ਬੰਦ ਕਰਨ ’ਚ ਮਦਦ ਕਰਨ ਲਈ। ਸਮੁੰਦਰ ਦੇ ਸਾਰੇ ਜ਼ਹਾਜ਼ ਅਤੇ ਉਨ੍ਹਾਂ ਦੇ ਜਹਾਜ਼ੀ ਆਏ ਸਨ ਤੁਹਾਡੇ ਨਾਲ ਕਾਰੋਬਾਰ ਅਤੇ ਵਪਾਰ ਕਰਨ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਗਬਲ ਦੇ ਬਜ਼ੁਰਗ ਅਤੇ ਸਿਆਣੇ ਤੇਰੇ ਵਿੱਚ ਸਨ, ਤੇਰੇ ਛੇਕਾਂ ਦੀ ਮੁਰੰਮਤ ਕਰਨ ਵਾਲੇ। ਸਾਗਰ ਦੇ ਸਾਰੇ ਜਹਾਜ਼ ਅਤੇ ਉਨ੍ਹਾਂ ਦੇ ਮਲਾਹ ਤੇਰੇ ਵਿੱਚ ਸਨ, ਤਾਂ ਜੋ ਤੇਰੇ ਲਈ ਵਪਾਰ ਦਾ ਕੰਮ ਕਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਬਾਲ ਦੇ ਬਜ਼ੁਰਗ ਅਤੇ ਸਿਆਣੇ ਤੇਰੇ ਵਿੱਚ ਸਨ, ਤੇਰੇ ਛੇਕਾਂ ਦੀ ਮੁਰੰਮਤ ਕਰਨ ਵਾਲੇ। ਸਾਗਰ ਦੇ ਸਾਰੇ ਜਹਾਜ਼ ਅਤੇ ਉਹਨਾਂ ਦੇ ਮਲਾਹ ਤੇਰੇ ਵਿੱਚ ਸਨ, ਤਾਂ ਜੋ ਤੇਰੇ ਵਪਾਰ ਦਾ ਕੰਮ ਕਰਨ।