Ezekiel 28:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਸੂਰ ਦੇ ਰਾਜੇ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੂੰ ਸੀ ਇੱਕ ਪ੍ਰਾਰਥਨਾ ਬੰਦਾ। ਭਰਪੂਰ ਸੀ ਤੂੰ ਸਿਆਣਪ ਨਾਲ। ਪੂਰਨ ਤੌਰ ਤੇ ਖੂਬਸੂਰਤ ਸੀ ਤੂੰ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਸੂਰ ਦੇ ਪਾਤਸ਼ਾਹ ਦੇ ਵੈਣ ਚੁੱਕ ਅਤੇ ਤੂੰ ਉਹ ਨੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਤੂੰ ਉੱਤਮਤਾਈ ਦਾ ਮੋਹਰ ਹੈਂ, ਬੁੱਧੀ ਨਾਲ ਭਰਪੂਰ ਤੇ ਸੁੰਦਰਤਾ ਵਿੱਚ ਸੰਪੂਰਨ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਸੂਰ ਦੇ ਰਾਜੇ ਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਉੱਤਮਤਾਈ ਦੀ ਮੋਹਰ ਹੈਂ, ਬੁੱਧੀ ਨਾਲ ਭਰਪੂਰ ਤੇ ਸੁੰਦਰਤਾ ਵਿੱਚ ਸੰਪੂਰਨ ਹੈਂ।