Ezekiel 28:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਸੀ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਅੰਦਰ। ਤੇਰੇ ਕੋਲ ਸੀ ਹਰ ਬਹੁਮੁੱਲਾ ਪੱਬ-ਲਾਲ ਅਕੀਕ-ਸ਼ੁਨਹਿਲਾ, ਦੁਧਿਯਾ, ਬਿਲੌਰ, ਓਨੇਸ ਅਤੇ ਬੈਰੂਜ, ਸ਼ਲੇਮਾਨੀ, ਨੀਲਮ ਅਤੇ ਜਬਰਜਦ। ਅਤੇ ਹਰ ਇੱਕ ਪੱਥਰ ਸੀ ਸੋਨੇ ਵਿੱਚ ਲਾਇਆ ਹੋਇਆ। ਦਿੱਤੀ ਗਈ ਸੀ ਇਹ ਸੁੰਦਰਤਾ ਤੈਨੂੰ। ਉਸ ਦਿਨ ਜਦੋਂ ਸੀ ਤੈਨੂੰ ਸਾਜਿਆ ਗਿਆ। ਪਰਮੇਸ਼ੁਰ ਬਣਾਇਆ ਸੀ ਤੈਨੂੰ ਤਾਕਤਵਰ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਵਿੱਚ ਸੈਂ, ਹਰੇਕ ਵੱਡਮੁੱਲਾ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਦੂਧਿਯਾ ਬਿਲੌਰ, ਬੈਰੂਜ, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ, ਅਤੇ ਸੋਨਾ। ਤੇਰੇ ਤਮੂਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉੱਤਪਤ ਦੇ ਦਿਹਾੜੇ ਤੋਂ ਓਹ ਤਿਆਰ ਕੀਤੀਆਂ ਗਈਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਵਿੱਚ ਸੀ, ਹਰੇਕ ਵੱਡਮੁੱਲਾ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਦੂਧਿਯਾ ਬਿਲੌਰ, ਬੈਰੂਜ, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ ਅਤੇ ਸੋਨਾ। ਤੇਰੇ ਤਮੂਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉਤਪਤ ਕੀਤੇ ਜਾਣ ਦੇ ਦਿਨ ਤੋਂ ਉਹ ਤਿਆਰ ਕੀਤੀਆਂ ਗਈਆਂ।