Ezekiel 28:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਸੀ ਚੁਣੇ ਹੋਏ ਕਰੂਬੀਆਂ ਵਿੱਚੋਂ ਪਂਖ ਤੇਰੇ, ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ ਅਤੇ ਰੱਖਿਆ ਸੀ ਤੈਨੂੰ ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ। ਤੁਰਦਾ ਸੀ ਤੂੰ ਹੀਰਿਆਂ ਵਿੱਚਕਾਰ ਚਮਕਦੇ ਸਨ ਜਿਹੜੇ ਅਗਨੀ ਵਾਂਗ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮਸਹ ਕੀਤਾ ਹੋਇਆ ਕਰੂਬੀ ਸੈਂ, ਜਿਹੜਾ ਢੱਕਦਾ ਸੀ, ਅਤੇ ਮੈਂ ਤੈਨੂੰ ਪਰਮੇਸ਼ੁਰ ਦੇ ਪਵਿੱਤ੍ਰ ਅਸਥਾਨ ਪਰਬਤ ਉੱਤੇ ਰੱਖਿਆ, ਤੂੰ ਉੱਥੇ ਅੱਗ ਵਾਲੇ ਪੱਥਰਾਂ ਦੇ ਵਿੱਚ ਤੁਰਦਾ ਫਿਰਦਾ ਸੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮਸਹ ਕੀਤਾ ਹੋਇਆ ਕਰੂਬੀ ਸੀ, ਜਿਹੜਾ ਢੱਕਦਾ ਸੀ ਅਤੇ ਮੈਂ ਤੈਨੂੰ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ ਰੱਖਿਆ, ਤੂੰ ਉੱਥੇ ਅੱਗ ਵਾਲੇ ਪੱਥਰਾਂ ਵਿੱਚ ਤੁਰਦਾ ਫਿਰਦਾ ਸੀ।