Ezekiel 28:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਈਮਾਨਦਾਰ ਅਤੇ ਨੇਕ ਸੀ ਤੂੰ ਜਦੋਂ ਮੈਂ ਤੈਨੂੰ ਸਾਜਿਆ ਸੀ। ਪਰ ਫ਼ੇਰ ਤੂੰ ਬਣ ਗਿਆ ਬਦ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਜੰਮਣ ਦੇ ਦਿਹਾੜੇ ਤੋਂ ਆਪਣੇ ਮਾਰਗਾਂ ਵਿੱਚ ਪੂਰਾ ਸੈਂ, ਇੱਥੋਂ ਤੀਕਰ ਕਿ ਤੇਰੇ ਵਿੱਚ ਬੇਇਨਸਾਫੀ ਪਾਈ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਜਨਮ ਦੇ ਦਿਨ ਤੋਂ ਆਪਣੇ ਮਾਰਗਾਂ ਵਿੱਚ ਪੂਰਾ ਸੀ, ਇੱਥੋਂ ਤੱਕ ਕਿ ਤੇਰੇ ਵਿੱਚ ਬੇਇਨਸਾਫੀ ਪਾਈ ਗਈ।