Ezekiel 28:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਹੋਰਨਾਂ ਕੌਮਾਂ ਦੇ ਸਾਰੇ ਲੋਕ ਭੈਭੀਤ ਹੋ ਗਏ ਸਨ ਦੇਖਕੇ ਵਾਪਰਿਆ ਸੀ ਜੋ ਤੇਰੇ ਨਾਲ। ਜੋ ਕੁਝ ਸੀ ਵਾਪਰਿਆ ਤੇਰੇ ਨਾਲ ਬਹੁਤ ਭੈਭੀਤ ਕਰੇਗਾ ਉਹ ਲੋਕਾਂ ਨੂੰ। ਖਤਮ ਹੋ ਗਿਆ ਹੈਂ ਤੂੰ!’”
Punjabi Bible 2016 - ਪਵਿੱਤਰ ਬਾਈਬਲ O.V.
ਉੱਮਤਾਂ ਦੇ ਵਿੱਚੋਂ ਓਹ ਸਾਰੇ ਜੋ ਤੈਨੂੰ ਜਾਣਦੇ ਹਨ, ਤੈਨੂੰ ਵੇਖ ਕੇ ਅਚਰਜ ਹੋਣਗੇ, ਤੂੰ ਅਚਰਜਤਾ ਦਾ ਕਾਰਨ ਹੋਇਆ, ਅਤੇ ਤੂੰ ਸਦਾ ਲਈ ਨੇਸਤ ਹੋਵੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਮਤਾਂ ਦੇ ਵਿੱਚੋਂ ਉਹ ਸਾਰੇ ਜੋ ਤੈਨੂੰ ਜਾਣਦੇ ਹਨ, ਤੈਨੂੰ ਵੇਖ ਕੇ ਹੈਰਾਨ ਹੋਣਗੇ, ਤੂੰ ਹੈਰਾਨੀ ਦਾ ਕਾਰਨ ਹੋਇਆ ਅਤੇ ਤੂੰ ਸਦਾ ਲਈ ਖ਼ਤਮ ਹੋਵੇਂਗਾ।