Ezekiel 28:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਸੈਦਾ ਵੱਲ ਦੇਖ ਅਤੇ ਉਸ ਥਾਂ ਦੇ ਖਿਲਾਫ਼ ਮੇਰੇ ਲਈ ਬੋਲ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਤੂੰ ਸੈਦਾ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਅਗੰਮ ਵਾਚ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਸੀਦੋਨ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ,