Ezekiel 28:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭੇਜਾਂਗਾ ਮੈਂ ਬੀਮਾਰੀ ਅਤੇ ਮੌਤ ਸੈਦਾ ਵੱਲ ਅਤੇ ਬਹੁਤ ਲੋਕ ਸ਼ਹਿਰ ਅੰਦਰ ਮਰ ਜਾਣਗੇ। ਤਲਵਾਰ (ਦੁਸ਼ਮਣ ਸਿਪਾਹੀ) ਸ਼ਹਿਰੋ ਅੰਦਰ ਮਾਰ ਦੇਵੇਗੀ ਬਹੁਤ ਲੋਕਾਂ ਨੂੰ। ਫ਼ੇਰ ਪਤਾ ਲੱਗੇਗਾ ਉਨ੍ਹਾਂ ਨੂੰ ਕਿ ਮੈਂ ਹਾਂ ਯਹੋਵਾਹ।’”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਦੇ ਵਿੱਚ ਬਵਾ ਘੱਲਾਂਗਾ, ਅਤੇ ਉਹ ਦੀਆਂ ਗਲੀਆਂ ਵਿੱਚ ਲਹੂ, ਅਤੇ ਵੱਢੇ ਹੋਏ ਲੋਂਕੀ ਉਸ ਵਿੱਚ ਡਿੱਗਣਗੇ, ਉਸ ਤਲਵਾਰ ਨਾਲ ਜੋ ਚੁਫੇਰਿਓਂ ਉਸ ਉੱਤੇ ਵਗੇਗੀ, - ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਦੇ ਵਿੱਚ ਬਵਾ ਭੇਜਾਂਗਾ, ਅਤੇ ਉਹ ਦੀਆਂ ਗਲੀਆਂ ਵਿੱਚ ਲਹੂ ਅਤੇ ਵੱਢੇ ਹੋਏ ਲੋਕ ਉਸ ਵਿੱਚ ਉਸ ਤਲਵਾਰ ਨਾਲ ਡਿੱਗਣਗੇ, ਜੋ ਚਾਰੇ ਪਾਸਿਓਂ ਉਸ ਉੱਤੇ ਚੱਲੇਗੀ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!