Ezekiel 28:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੀ ਸਿਆਣਪ ਅਤੇ ਸਮਝ ਰਾਹੀਂ ਤੂੰ ਪ੍ਰਾਪਤ ਕੀਤੀਆਂ ਨੇ ਤੂੰ ਦੌਲਤਾਂ ਆਪਣੇ ਲਈ। ਅਤੇ ਪਾਏ ਨੇ ਤੂੰ ਸੋਨਾ ਚਾਂਦੀ ਆਪਣੇ ਖਜ਼ਾਨਿਆਂ ਵਿੱਚ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੀ ਸਿਆਣਪ ਅਤੇ ਅਕਲ ਨਾਲ ਧਨ ਪਰਾਪਤ ਕੀਤਾ, ਅਤੇ ਸੋਨੇ ਚਾਂਦੀ ਨੂੰ ਆਪਣਿਆਂ ਖ਼ਜ਼ਾਨਿਆਂ ਵਿੱਚ ਇਕੱਠਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਸਿਆਣਪ ਅਤੇ ਅਕਲ ਨਾਲ ਧਨ ਪ੍ਰਾਪਤ ਕੀਤਾ ਅਤੇ ਸੋਨੇ, ਚਾਂਦੀ ਨੂੰ ਆਪਣਿਆਂ ਖ਼ਜ਼ਾਨਿਆਂ ਵਿੱਚ ਇਕੱਠਾ ਕੀਤਾ।