Ezekiel 28:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੀ ਮਹਾਨ ਸਿਆਣਪ ਅਤੇ ਕਾਰੋਬਾਰ ਨਾਲ ਤੂੰ ਵੱਧਾ ਲਈ ਹੈ ਦੌਲਤ ਆਪਣੀ। ਅਤੇ ਹੁਣ ਤੂੰ ਗੁਮਾਨੀ ਹੈਂ ਉਨ੍ਹਾਂ ਦੌਲਤਾਂ ਕਾਰਣ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੀ ਵੱਡੀ ਸਿਆਣਪ ਨਾਲ ਅਤੇ ਆਪਣੇ ਵਪਾਰ ਨਾਲ, ਆਪਣਾ ਧਨ ਬਹੁਤ ਵਧਾ ਲਿਆ ਹੈ, ਅਤੇ ਤੇਰਾ ਦਿਲ ਤੇਰੇ ਧਨ ਦੇ ਕਾਰਨ ਹੰਕਾਰ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਵੱਡੀ ਸਿਆਣਪ ਨਾਲ ਅਤੇ ਆਪਣੇ ਵਪਾਰ ਨਾਲ, ਆਪਣਾ ਧਨ ਬਹੁਤ ਵਧਾ ਲਿਆ ਹੈ ਅਤੇ ਤੇਰਾ ਦਿਲ ਤੇਰੇ ਧਨ ਦੇ ਕਾਰਨ ਹੰਕਾਰੀ ਹੋ ਗਿਆ ਹੈ।