Ezekiel 28:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: ਸੂਰ, ਸੋਚਿਆ ਸੀ ਤੂੰ ਕਿ ਤੂੰ ਹੈਂ ਇੱਕ ਦੇਵਤੇ ਵਰਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਤੂੰ ਆਪਣਾ ਦਿਲ ਪਰਮੇਸ਼ੁਰ ਦੇ ਦਿਲ ਵਰਗਾ ਬਣਾਇਆ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣਾ ਦਿਲ ਪਰਮੇਸ਼ੁਰ ਦੇ ਦਿਲ ਵਰਗਾ ਬਣਾਇਆ ਹੈ।