Ezekiel 28:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਅਜਨਬੀਆਂ ਨੂੰ ਤੇਰੇ ਵਿਰੁੱਧ ਲੜਨ ਲਈ ਲਿਆਵਾਂਗਾ। ਉਹ ਕੌਮਾਂ ਅੱਤ ਭਿਆਨਕ ਨੇ! ਉਹ ਆਪਣੀਆਂ ਤਲਵਾਰਾਂ ਨੂੰ ਧੂ ਲੈਣਗੇ ਅਤੇ ਉਨ੍ਹਾਂ ਖੂਬਸੂਰਤ ਚੀਜ਼ਾਂ ਦੇ ਵਿਰੁੱਧ ਵਰਤਣਗੇ ਜਿਹੜੀਆਂ ਤੇਰੀ ਸਿਆਣਪ ਨੇਹਾਸਿਲ ਕੀਤੀਆਂ। ਉਹ ਤੇਰੀ ਸ਼ਾਨ ਨੂੰ ਬਰਬਾਦ ਕਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਵੇਖ, ਮੈਂ ਤੇਰੇ ਉੱਤੇ ਬਦੇਸ਼ੀਆਂ ਨੂੰ ਜੋ ਵੱਡੀ ਭਿਆਣਕ ਕੌਮ ਦੇ ਹਨ ਚੜ੍ਹਾ ਲਿਆਵਾਂਗਾ। ਓਹ ਤੇਰੀ ਬੁੱਧੀ ਦੀ ਸੁੰਦਰਤਾ ਦੇ ਵਿਰੁੱਧ ਤਲਵਾਰ ਖਿੱਚਣਗੇ, ਅਤੇ ਤੇਰੀ ਸ਼ਾਨ ਨੂੰ ਭਰਿਸ਼ਟ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖ, ਮੈਂ ਤੇਰੇ ਉੱਤੇ ਵਿਦੇਸ਼ੀਆਂ ਨੂੰ, ਜੋ ਵੱਡੀ ਭਿਆਨਕ ਕੌਮ ਦੇ ਹਨ, ਚੜ੍ਹਾ ਲਿਆਵਾਂਗਾ। ਉਹ ਤੇਰੀ ਬੁੱਧੀ ਦੀ ਸੁੰਦਰਤਾ ਦੇ ਵਿਰੁੱਧ ਤਲਵਾਰ ਖਿੱਚਣਗੇ, ਅਤੇ ਤੇਰੀ ਸ਼ਾਨ ਨੂੰ ਭਰਿਸ਼ਟ ਕਰਨਗੇ।