Ezekiel 28:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਤੈਨੂੰ ਹੇਠਾਂ ਕਬਰ ਅੰਦਰਲੈ ਜਾਣਗੀਆਂ। ਤੂੰ ਉਸ ਜਹਾਜ਼ੀ ਵਰਗਾ ਹੋਵੇਂਗਾ ਜੋ ਸਮੁੰਦਰ ਵਿੱਚ ਡੁੱਬ ਮੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੈਨੂੰ ਪਤਾਲ ਵਿੱਚ ਥੱਲੇ ਲਾਹ ਦੇਣਗੇ, ਅਤੇ ਤੂੰ ਉਨ੍ਹਾਂ ਦੀ ਮੌਤ ਮਰੇਂਗਾ ਜਿਹੜੇ ਸਾਗਰ ਦੇ ਵਿਚਕਾਰ ਵੱਢੇ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੈਨੂੰ ਪਤਾਲ ਵਿੱਚ ਥੱਲੇ ਉਤਾਰ ਦੇਣਗੇ ਅਤੇ ਤੂੰ ਉਹਨਾਂ ਦੀ ਮੌਤ ਮਰੇਂਗਾ, ਜਿਹੜੇ ਸਾਗਰ ਦੇ ਵਿਚਕਾਰ ਵੱਢੇ ਜਾਂਦੇ ਹਨ।