Ezekiel 29:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਲਾਵਤਨੀ ਦੇ 10ਵੇਂ ਵਰ੍ਹੇ ਦੇ 10ਵੇਂ ਮਹੀਨੇ ਦੇ 12 ਵੇਂ ਦਿਨ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਦਸਵੇਂ ਵਰ੍ਹੇ ਦੇ ਦਸਵੇਂ ਮਹੀਨੇ ਦੀ ਬਾਰਾਂ ਤਰੀਕ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਸਵੇਂ ਸਾਲ ਦੇ ਦਸਵੇਂ ਮਹੀਨੇ ਦੀ ਬਾਰ੍ਹਾਂ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ