Ezekiel 29:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਮਿਸਰ ਨੂੰ ਬਰਬਾਦ ਕਰ ਦਿਆਂਗਾ। ਚਾਲੀ ਸਾਲਾਂ ਤੀਕ ਸ਼ਹਿਰ ਵੀਰਾਨ ਰਹਿਣਗੇ! ਮੈਂ ਮਿਸਰ ਦੇ ਲੋਕਾਂ ਨੂੰ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਮੈਂ ਉਨ੍ਹਾਂ ਨੂੰ ਵਿਦੇਸ਼ੀ ਧਰਤੀਆਂ ਉੱਤੇ ਅਜਨਬੀ ਬਣਾ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉੱਜੜੇ ਦੇਸ਼ਾਂ ਵਿੱਚ ਮਿਸਰ ਦੇਸ ਨੂੰ ਉਜਾੜ ਦਿਆਂਗਾ ਅਤੇ ਉੱਜੜੇ ਹੋਏ ਸ਼ਹਿਰਾਂ ਦੇ ਵਿੱਚ ਉਹ ਦੇ ਸ਼ਹਿਰ ਚਾਲੀ ਵਰ੍ਹੇ ਤੀਕਰ ਉਜਾੜ ਰਹਿਣਗੇ ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸ਼ਾਂ ਵਿੱਚ ਉਨ੍ਹਾਂ ਨੂੰ ਤਿਤ੍ਰ ਬਿਤ੍ਰ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉੱਜੜੇ ਦੇਸਾਂ ਵਿੱਚ ਮਿਸਰ ਦੇਸ ਨੂੰ ਉਜਾੜ ਦਿਆਂਗਾ ਅਤੇ ਉੱਜੜੇ ਹੋਏ ਸ਼ਹਿਰਾਂ ਵਿੱਚ ਉਹ ਦੇ ਸ਼ਹਿਰ ਚਾਲ੍ਹੀ ਸਾਲ ਤੱਕ ਉਜਾੜ ਰਹਿਣਗੇ ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਹਨਾਂ ਨੂੰ ਤਿੱਤਰ-ਬਿੱਤਰ ਕਰਾਂਗਾ।