Ezekiel 29:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਮਿਸਰੀ ਬੰਦਿਆਂ ਨੂੰ ਵਾਪਸ ਲਿਅਵਾਂਗਾ। ਮੈਂ ਮਿਸਰੀਆਂ ਨੂੰ ਫਤਰੋਸ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ ਜਿੱਥੇ ਉਹ ਜੰਮੇ ਸੀ। ਪਰ ਉਨ੍ਹਾਂ ਦਾ ਰਾਜ ਮਹੱਤਵਪੂਰਣ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਮਿਸਰ ਦੇ ਦੇਸ ਨਿਕਾਲੇ ਵਾਲਿਆਂ ਨੂੰ ਫੇਰ ਲਿਆਵਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਜਨਮ ਭੂਮੀ ਵਿੱਚ ਅਰਥਾਤ ਫਤਰੋਸ ਦੇ ਦੇਸ ਵਿੱਚ ਮੋੜ ਲਿਆਵਾਂਗਾ ਅਤੇ ਉੱਥੇ ਉਨ੍ਹਾਂ ਦਾ ਨਿੱਕਾ ਜਿਹਾ ਰਾਜ ਬਣੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮਿਸਰ ਦੇ ਦੇਸ ਨਿਕਾਲੇ ਵਾਲਿਆਂ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੀ ਜਨਮ ਭੂਮੀ ਵਿੱਚ ਅਰਥਾਤ ਪਥਰੋਸ ਦੇ ਦੇਸ ਵਿੱਚ ਮੋੜ ਲਿਆਵਾਂਗਾ ਅਤੇ ਉੱਥੇ ਉਹਨਾਂ ਦਾ ਨਿੱਕਾ ਜਿਹਾ ਰਾਜ ਬਣੇਗਾ