Ezekiel 29:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਤੋਂ ਘੱਟ ਮਹੱਤਵਪੂਰਣ ਰਾਜ ਹੋਵੇਗਾ। ਇਹ ਫ਼ੇਰ ਕਦੇ ਵੀ ਆਪਣੇ-ਆਪ ਨੂੰ ਹੋਰਨਾਂ ਕੌਮਾਂ ਤੋਂ ਉੱਚਾ ਨਹੀਂ ਚੁੱਕ ਸੱਕੇਗਾ। ਮੈਂ ਉਨ੍ਹਾਂ ਨੂੰ ਇੰਨਾ ਛੋਟਾ ਬਣਾ ਦਿਆਂਗਾ ਕਿ ਉਹ ਕੌਮਾਂ ਉੱਤੇ ਰਾਜ ਨਹੀਂ ਕਰ ਸੱਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਰਾਜਾਂ ਵਿੱਚੋਂ ਨਿੱਕਾ ਜਿਹਾ ਹੋਵੇਗਾ ਅਤੇ ਫੇਰ ਕੌਮਾਂ ਉੱਤੇ ਆਪਣੇ ਆਪ ਨੂੰ ਉੱਚਾ ਨਾ ਕਰ ਸੱਕੇਗਾ ਕਿਉਂ ਜੋ ਮੈਂ ਉਨ੍ਹਾਂ ਨੂੰ ਨੀਵਾਂ ਕਰਾਂਗਾ ਤਾਂ ਜੋ ਫੇਰ ਕੌਮਾਂ ਉੱਪਰ ਹਕੂਮਤ ਨਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਰਾਜਾਂ ਵਿੱਚੋਂ ਨਿੱਕਾ ਜਿਹਾ ਹੋਵੇਗਾ ਅਤੇ ਫੇਰ ਕੌਮਾਂ ਉੱਤੇ ਆਪਣੇ ਆਪ ਨੂੰ ਉੱਚਾ ਨਾ ਕਰ ਸਕੇਗਾ, ਕਿਉਂ ਜੋ ਮੈਂ ਉਹਨਾਂ ਨੂੰ ਨੀਵਾਂ ਕਰਾਂਗਾ, ਤਾਂ ਜੋ ਫੇਰ ਕੌਮਾਂ ਉੱਪਰ ਹਕੂਮਤ ਨਾ ਕਰਨ