Ezekiel 29:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਇਸਰਾਏਲ ਦਾ ਪਰਿਵਾਰ ਫ਼ੇਰ ਮਿਸਰ ਉੱਤੇ ਨਿਰਭਰ ਨਹੀਂ ਕਰੇਗਾ। ਇਸਰਾਏਲੀ ਆਪਣਾ ਪਾਪ ਚੇਤੇ ਕਰਨਗੇ-ਉਹ ਯਾਦ ਕਰਨਗੇ ਕਿ ਉਹ ਮਿਸਰ ਵੱਲ ਪਰਤੇ ਸਨ ਸਹਾਇਤਾ ਲਈ, ਪਰਮੇਸ਼ੁਰ ਵੱਲ ਨਹੀਂ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਪ੍ਰਭੂ ਅਤੇ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਅੱਗੋਂ ਲਈ ਇਸਰਾਏਲ ਦੇ ਘਰਾਣੇ ਦਾ ਭਰੋਸਾ ਨਹੀਂ ਹੋਵੇਗਾ। ਜਦੋਂ ਓਹ ਉਨ੍ਹਾਂ ਦੀ ਛੇਕੜ ਵੱਲ ਵੇਖਣਗੇ ਤਾਂ ਉਨ੍ਹਾਂ ਦੇ ਔਗਣ ਉਨ੍ਹਾਂ ਨੂੰ ਚੇਤੇ ਆਉਣਗੇ ਅਤੇ ਓਹ ਜਾਣਨਗੇ ਕਿ ਮੈਂ ਪ੍ਰਭੁ ਯਹੋਵਾਹ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਅੱਗੇ ਲਈ ਇਸਰਾਏਲ ਦੇ ਘਰਾਣੇ ਦਾ ਭਰੋਸਾ ਨਹੀਂ ਹੋਵੇਗਾ। ਜਦੋਂ ਉਹ ਉਹਨਾਂ ਦੇ ਅੰਤ ਵੱਲ ਵੇਖਣਗੇ, ਤਾਂ ਉਹਨਾਂ ਦੇ ਪਾਪ ਉਹਨਾਂ ਨੂੰ ਚੇਤੇ ਆਉਣਗੇ ਅਤੇ ਉਹ ਜਾਣਨਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ!