Ezekiel 29:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਮਿਸਰ ਦੇ ਰਾਜੇ ਫਿਰਊਨ ਵੱਲ ਵੇਖ। ਮੇਰੇ ਲਈ ਉਸ ਦੇ ਅਤੇ ਮਿਸਰ ਦੇ ਖਿਲਾਫ਼ ਬੋਲ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਤੂੰ ਮਿਸਰ ਦੇ ਰਾਜਾ ਫ਼ਿਰਊਨ ਦੇ ਵਿਰੁੱਧ ਅਤੇ ਉਹ ਦੇ ਅਤੇ ਸਾਰੇ ਮਿਸਰ ਦੇਸ ਦੇ ਵਿਰੁੱਧ ਆਪਣਾ ਮੂੰਹ ਕਰ ਕੇ ਅਗੰਮ ਵਾਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਮਿਸਰ ਦੇ ਰਾਜਾ ਫ਼ਿਰਊਨ ਦੇ ਵਿਰੁੱਧ ਅਤੇ ਉਹ ਦੇ ਅਤੇ ਸਾਰੇ ਮਿਸਰ ਦੇਸ ਦੇ ਵਿਰੁੱਧ ਆਪਣਾ ਮੂੰਹ ਕਰ ਕੇ ਭਵਿੱਖਬਾਣੀ ਕਰ,