Ezekiel 29:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਨਬੂਕਦਨੱਸਰ ਨੂੰ ਮਿਸਰ ਦੀ ਧਰਤੀ ਉਸਦੀ ਸਖਤ ਮਿਹਨਤ ਦੇ ਇਨਾਮ ਵਜੋਂ ਦਿੱਤੀ ਹੈ। ਕਿਉਂ ਕਿ ਉਨ੍ਹਾਂ ਨੇ ਮੇਰੇ ਲਈ ਕੰਮ ਕੀਤਾ ਸੀ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮਿਸਰ ਦਾ ਦੇਸ ਉਸ ਸੇਵਾ ਦੇ ਬਦਲੇ ਜੋ ਉਸ ਕੀਤੀ ਉਹ ਨੂੰ ਦਿੱਤਾ, ਪ੍ਰਭੁ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮਿਸਰ ਦਾ ਦੇਸ ਉਸ ਸੇਵਾ ਦੇ ਬਦਲੇ ਜੋ ਉਸ ਕੀਤੀ ਉਹ ਨੂੰ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।