Ezekiel 29:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਦਿਨ ਮੈਂ ਇਸਰਾਏਲ ਦੇ ਪਰਿਵਾਰ ਨੂੰ ਮਜ਼ਬੂਤ ਬਣਾ ਦਿਆਂਗਾ। ਫ਼ੇਰ (ਇਸਰਾਏਲ,) ਮੈਂ ਤੈਨੂੰ ਉਨ੍ਹਾਂ ਨਾਲ ਬੋਲਣ ਦੇਵਾਂਗਾ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਜਾਵੇ ਕਿ ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਸ ਵੇਲੇ ਇਸਰਾਏਲ ਦੇ ਘਰਾਣੇ ਦਾ ਸਿੰਗ ਉਗਾਵਾਂਗਾ ਅਤੇ ਉਨ੍ਹਾਂ ਦੇ ਵਿੱਚ ਤੇਰਾ ਮੂੰਹ ਖੋਲ੍ਹਾਂਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਵੇਲੇ ਇਸਰਾਏਲ ਦੇ ਘਰਾਣੇ ਦਾ ਸਿੰਗ ਉਗਾਵਾਂਗਾ ਅਤੇ ਉਹਨਾਂ ਦੇ ਵਿੱਚ ਤੇਰਾ ਮੂੰਹ ਖੋਲ੍ਹਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!