Ezekiel 29:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮਿਸਰ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਹਾਂ ਯਹੋਵਾਹ! “‘ਮੈਂ ਇਹ ਗੱਲਾਂ ਕਿਉਂ ਕਰਾਂਗਾ? ਕਿਉਂ ਕਿ ਇਸਰਾਏਲ ਦੇ ਲੋਕ ਝੁਕੇ ਸਨ ਮਿਸਰ ਉੱਤੇ ਸਹਾਰੇ ਲਈ। ਪਰ ਮਿਸਰ ਤਾਂ ਸੀ ਇੱਕ ਕਮਜ਼ੋਰ ਜਿਹਾ ਘਾਹ ਦਾ ਪੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮਿਸਰ ਦੇ ਸਾਰੇ ਵਾਸੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਏਸ ਲਈ ਕਿ ਓਹ ਇਸਰਾਏਲ ਦੇ ਘਰਾਣੇ ਲਈ ਕੇਵਲ ਕਾਨੇ ਦਾ ਸਹਾਰਾ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰ ਦੇ ਸਾਰੇ ਵਾਸੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਇਸ ਲਈ ਕਿ ਉਹ ਇਸਰਾਏਲ ਦੇ ਘਰਾਣੇ ਲਈ ਕੇਵਲ ਕਾਨੇ ਦਾ ਸਹਾਰਾ ਸਨ।