Ezekiel 29:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ ਇਹ ਗੱਲਾਂ: “ਮੈਂ ਤੇਰੇ ਵਿਰੁੱਧ ਇੱਕ ਤਲਵਾਰ ਲਿਆਂਗਾ। ਤਬਾਹ ਕਰ ਦਿਆਂਗਾ ਮੈਂ ਤੇਰੇ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ ਇੱਕ ਤਲਵਾਰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਵਿੱਚੋਂ ਆਦਮੀਆਂ ਅਤੇ ਪਸੂਆਂ ਨੂੰ ਵੱਢ ਸੁੱਟਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ ਇੱਕ ਤਲਵਾਰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਵਿੱਚੋਂ ਆਦਮੀਆਂ ਅਤੇ ਪਸ਼ੂਆਂ ਨੂੰ ਵੱਢ ਸੁੱਟਾਂਗਾ।