Ezekiel 3:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਤੈਨੂੰ ਉਨ੍ਹਾਂ ਸਾਰੇ ਸ਼ਬਦਾਂ ਨੂੰ ਜ਼ਰੂਰ ਸੁਣਨਾ ਚਾਹੀਦਾ ਹੈ ਜੋ ਮੈਂ ਤੈਨੂੰ ਆਖਦਾ ਹਾਂ। ਅਤੇ ਤੈਨੂੰ ਉਨ੍ਹਾਂ ਸ਼ਬਦਾਂ ਨੂੰ ਜ਼ਰੂਰ ਯਾਦ ਰੱਖਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫਿਰ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਮੇਰੀਆਂ ਸਾਰੀਆਂ ਗੱਲਾਂ ਨੂੰ ਜੋ ਮੈਂ ਤੈਨੂੰ ਆਖਾਂਗਾ ਆਪਣੇ ਦਿਲ ਵਿੱਚ ਪਰਵਾਨ ਕਰ ਅਤੇ ਆਪਣਿਆਂ ਕੰਨਾਂ ਨਾਲ ਸੁਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਮੇਰੀਆਂ ਸਾਰੀਆਂ ਗੱਲਾਂ ਨੂੰ ਜੋ ਮੈਂ ਤੈਨੂੰ ਆਖਾਂਗਾ, ਆਪਣੇ ਦਿਲ ਵਿੱਚ ਰੱਖ ਲੈ ਅਤੇ ਆਪਣਿਆਂ ਕੰਨਾਂ ਨਾਲ ਸੁਣ!