Ezekiel 3:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਪਣੇ ਉਨ੍ਹਾਂ ਸਾਰੇ ਲੋਕਾਂ ਕੋਲ ਜਾ ਜਿਨ੍ਹਾਂ ਨੂੰ ਦੇਸ ਨਿਕਾਲਾ ਮਿਲਿਆ ਹੋਇਆ ਹੈ। ਉਨ੍ਹਾਂ ਕੋਲ ਜਾ ਤੇ ਆਖ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’ ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਤੈਨੂੰ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੂੰ ਅਸੀਰਾਂ ਅਥਵਾ ਆਪਣੀ ਕੌਮ ਦੇ ਪੁੱਤ੍ਰਾਂ ਕੋਲ ਜਾ ਕੇ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫਰਮਾਉਂਦਾ ਹੈ, ਭਾਵੇਂ ਉਹ ਸੁਣਨ, ਭਾਵੇਂ ਨਾ ਸੁਣਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੂੰ ਗੁਲਾਮਾਂ ਅਥਵਾ ਆਪਣੀ ਕੌਮ ਦੇ ਲੋਕਾਂ ਕੋਲ ਜਾ ਕੇ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਾਵੇਂ ਉਹ ਸੁਣਨ, ਭਾਵੇਂ ਉਹ ਨਾ ਸੁਣਨ।