Ezekiel 3:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਹਵਾ ਨੇ ਮੈਨੂੰ ਉੱਪਰ ਚੁੱਕਿਆ ਅਤੇ ਮੈਂ ਆਪਣੇ ਪਿੱਛੇ ਇਹ ਆਵਾਜ਼ ਸੁਣੀ। ਇਹ ਬਹੁਤ ਉੱਚੀ, ਗੜਗੜਾਹਟ ਵਾਂਗ ਸੀ। ਉਸ ਨੇ ਆਖਿਆ, “ਉਸਦੀ ਜਗ੍ਹਾ ਤੋਂ ਯਹੋਵਾਹ ਦੇ ਪਰਤਾਪ ਦੀ ਉਸਤਤ ਹੋਵੇ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਕੜਕ ਦੀ ਅਵਾਜ਼ ਸੁਣੀ ਕਿ ਯਹੋਵਾਹ ਦਾ ਪਰਤਾਪ ਉਹ ਦੇ ਅਸਥਾਨ ਤੋਂ ਮੁਬਾਰਕ ਹੋਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਭੂਚਾਲ ਵਰਗੀ ਅਵਾਜ਼ ਸੁਣੀ ਜੋ ਇਸ ਤਰ੍ਹਾਂ ਸੀ ਕਿ ਯਹੋਵਾਹ ਦਾ ਪਰਤਾਪ ਉਹ ਦੇ ਸਥਾਨ ਤੋਂ ਮੁਬਾਰਕ ਹੋਵੇ!