Ezekiel 3:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਾਨਵਰਾਂ ਦੇ ਖੰਭ ਹਿੱਲਣ ਲੱਗ ਪਏ। ਖੰਭਾਂ ਨੇ ਬਹੁਤ ਉੱਚੀ ਆਵਾਜ਼ ਕੀਤੀ ਜਦੋਂ ਉਹ ਇੱਕ ਦੂਜੇ ਨਾਲ ਵੱਜੇ। ਅਤੇ ਉਨ੍ਹਾਂ ਦੇ ਸਾਹਮਣੇ ਦੇ ਪਹੀਆਂ ਨੇ ਉੱਚਾ ਸ਼ੋਰ ਕਰਨਾ ਆਰੰਭ ਕਰ ਦਿੱਤਾ-ਇਹ ਗੜਗੜਾਹਟ ਜਿੰਨਾ ਉੱਚਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੀਵਾਂ ਦੇ ਖੰਭਾਂ ਦੇ ਇੱਕ ਦੂਜੇ ਨਾਲ ਲਗਣ ਦੀ ਅਵਾਜ਼ ਅਤੇ ਉਨ੍ਹਾਂ ਦੇ ਵਿਰੁੱਧ ਪਹੀਆਂ ਦੀ ਅਵਾਜ਼ ਅਤੇ ਇੱਕ ਵੱਡੀ ਕੜਕ ਦੀ ਅਵਾਜ਼
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਨਾਲ ਹੀ ਜੀਵਾਂ ਦੇ ਖੰਭਾਂ ਦੇ ਇੱਕ ਦੂਜੇ ਨਾਲ ਛੂਹਣ ਦੀ ਅਵਾਜ਼, ਉਹਨਾਂ ਦੇ ਪਹੀਆਂ ਦੀ ਅਵਾਜ਼ ਅਤੇ ਇੱਕ ਵੱਡੇ ਭੂਚਾਲ ਦੀ ਅਵਾਜ਼, ਮੈਂ ਸੁਣੀ।