Ezekiel 3:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਵਾ ਨੇ ਮੈਨੂੰ ਚੁੱਕਿਆ ਤ੍ਤੇ ਮੈਨੂੰ ਦੂਰ ਲੈ ਗਈ। ਮੈਂ ਉਸ ਥਾਂ ਨੂੰ ਛੱਡ ਦਿੱਤਾ, ਮੈਂ ਬਹੁਤ ਗ਼ਮਗੀਨ ਸਾਂ ਅਤੇ ਮੇਰੇ ਆਤਮੇ ਵਿੱਚ ਬਹੁਤ ਤੜਪ ਸੀ। ਪਰ ਮੈਂ ਯਹੋਵਾਹ ਦੀ ਸ਼ਕਤੀ ਨੂੰ ਆਪਣੇ ਉੱਪਰ ਬੜੀ ਮਜ਼ਬੂਤੀ ਨਾਲ ਪਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਤਮਾ ਮੈਨੂੰ ਚੁੱਕ ਕੇ ਲੈ ਗਿਆ ਸੋ ਮੈਂ ਆਤਮਾ ਦੀ ਕੁੜੱਤਣ ਅਤੇ ਗਰਮੀ ਵਿੱਚ ਤੁਰ ਪਿਆ ਅਤੇ ਯਹੋਵਾਹ ਦਾ ਹੱਥ ਮੇਰੇ ਉੱਤੇ ਤਕੜਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦਾ ਆਤਮਾ ਮੈਨੂੰ ਚੁੱਕ ਕੇ ਲੈ ਗਿਆ, ਸੋ ਮੈਂ ਆਤਮਾ ਦੀ ਕੁੜੱਤਣ ਅਤੇ ਕ੍ਰੋਧ ਵਿੱਚ ਤੁਰ ਪਿਆ ਅਤੇ ਯਹੋਵਾਹ ਦਾ ਹੱਥ ਮੇਰੇ ਉੱਤੇ ਭਾਰੀ ਸੀ।