Ezekiel 3:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਤ ਦਿਨਾਂ ਮਗਰੋਂ, ਮੇਰੇ ਕੋਲ ਯਹੋਵਾਹ ਦਾ ਸ਼ਬਦ ਆਇਆ। ਉਸ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਸੱਤਾਂ ਦਿਨਾਂ ਮਗਰੋਂ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤ ਦਿਨਾਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ